ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਿਡੇ (FIDE) ਔਨਲਾਈਨ ਸ਼ਤਰੰਜ ਓਲੰਪੀਆਡ ਜਿੱਤਣ ‘ਤੇ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
30 AUG 2020 9:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਿਡੇ (FIDE) ਔਨਲਾਈਨ ਸ਼ਤਰੰਜ ਓਲੰਪੀਆਡ ਜਿੱਤਣ ‘ਤੇ ਸ਼ਤਰੰਜ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਸ਼ਤਰੰਜ ਖਿਡਾਰੀਆਂ ਨੂੰ ਫਿਡੇ (FIDE) ਔਨਲਾਈਨ ਸ਼ਤਰੰਜ ਓਲੰਪੀਆਡ ਜਿੱਤਣ ‘ਤੇ ਵਧਾਈ। ਉਨ੍ਹਾਂ ਦੀ ਸਖਤ ਮਿਹਨਤ ਅਤੇ ਸਮਰਪਣ ਸ਼ਲਾਘਾਯੋਗ ਹਨ। ਉਨ੍ਹਾਂ ਦੀ ਸਫਲਤਾ ਨਿਸ਼ਚਿਤ ਤੌਰ ‘ਤੇ ਹੋਰ ਸ਼ਤਰੰਜ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ। ਮੈਂ ਰੂਸੀ ਟੀਮ ਨੂੰ ਵੀ ਵਧਾਈ ਦਿੰਦਾ ਹਾਂ।”
https://twitter.com/narendramodi/status/1300099662058143745
****
ਵੀਆਰਆਰਕੇ/ਐੱਸਐੱਚ
(रिलीज़ आईडी: 1650034)
आगंतुक पटल : 186
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam