ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸਾਬਕਾ ਰਾਸ਼ਟਰਪਤੀ, ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
05 SEP 2020 12:47PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (5 ਸਤੰਬਰ, 2020) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਰਾਧਾਕ੍ਰਿਸ਼ਨਨ ਦੀ ਤਸਵੀਰ ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕੀਤੀ।
***
ਵੀਆਰਆਰਕੇ/ਐੱਸਐੱਚ/ਏਕੇ
(रिलीज़ आईडी: 1651568)
आगंतुक पटल : 143
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Bengali
,
Manipuri
,
Odia
,
Tamil
,
Malayalam