ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੇਸ਼ਵਾਨੰਦ ਭਾਰਤੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ; ਸਮੁਦਾਇਕ ਸੇਵਾ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ

प्रविष्टि तिथि: 06 SEP 2020 3:56PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਸ਼ਵਾਨੰਦ ਭਾਰਤੀ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, "ਅਸੀਂ ਪੂਜਨੀਕ ਕੇਸ਼ਵਾਨੰਦ ਭਾਰਤੀ ਜੀ ਨੂੰ ਸਮੁਦਾਇਕ ਸੇਵਾ ਅਤੇ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਦੇ ਲਈ ਸਦਾ ਯਾਦ ਕਰਾਂਗੇ। ਭਾਰਤ ਦੇ ਸਮ੍ਰਿੱਧ ਸੱਭਿਆਚਾਰ ਅਤੇ ਸਾਡੇ ਮਹਾਨ ਸੰਵਿਧਾਨ ਨਾਲ ਉਨ੍ਹਾਂ ਦਾ ਗਹਿਰਾ ਜੁੜਾਅ ਰਿਹਾ ਸੀ। ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਦਾ ਪ੍ਰੇਰਿਤ ਕਰਦੇ ਰਹਿਣਗੇ। ਓਮ ਸ਼ਾਂਤੀ।"


https://twitter.com/narendramodi/status/1302535447868964866

 

***

 

ਵੀਆਰਆਰਕੇ/ਕੇਪੀ
 


(रिलीज़ आईडी: 1651884) आगंतुक पटल : 179
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam