ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤੇਲੁਗੂ ਅਭਿਨੇਤਾ ਸ਼੍ਰੀ ਜੈ ਪ੍ਰਕਾਸ਼ ਰੈੱਡੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 08 SEP 2020 2:31PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੁਗੂ ਅਭਿਨੇਤਾ ਸ਼੍ਰੀ ਜੈ ਪ੍ਰਕਾਸ਼ ਰੈੱਡੀ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, " ਜੈ ਪ੍ਰਕਾਸ਼ ਰੈੱਡੀ ਨੇ ਅਦਾਕਾਰੀ ਦੇ ਆਪਣੇ ਅਨੋਖੇ ਅੰਦਾਜ਼ ਦੇ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੇ ਆਪਣੇ ਲੰਬੇ ਕਰੀਅਰ ਵਿੱਚ ਅਨੇਕ ਯਾਦਗਾਰੀ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿਨਮਾ ਜਗਤ ਨੂੰ ਭਾਰੀ ਨੁਕਸਾਨ ਹੋਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਨਾਲ ਹਨ।

 

https://twitter.com/narendramodi/status/1303242606969851907

 

*****

 

ਵੀਆਰਆਰਕੇ/ਏਕੇ


(रिलीज़ आईडी: 1652316) आगंतुक पटल : 109
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam