ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਗੋਵਿੰਦ ਸਵਰੂਪ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 08 SEP 2020 1:49PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਗੋਵਿੰਦ ਸਵਰੂਪ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਪ੍ਰੋਫੈਸਰ ਗੋਵਿੰਦ ਸਵਰੂਪ ਇੱਕ ਅਸਾਧਾਰਣ ਵਿਗਿਆਨੀ ਸਨ। ਰੇਡੀਓ ਖਗੋਲ ਵਿਗਿਆਨ ਵਿੱਚ ਉਨ੍ਹਾਂ ਦੇ ਮੋਹਰੀ ਕਾਰਜਾਂ ਨੇ ਆਲਮੀ ਪ੍ਰਸ਼ੰਸਾ ਹਾਸਲ ਕੀਤੀ ਹੈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਨਿਕਟ ਸਬੰਧੀਆਂ ਅਤੇ ਅਜ਼ੀਜ਼ਾਂ ਨਾਲ ਹਨ।"

 

https://twitter.com/narendramodi/status/1303230837442449409

 

*****

 

ਵੀਆਰਆਰਕੇ/ਐੱਸਐੱਚ



(Release ID: 1652320) Visitor Counter : 184