ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੰਜੀਨੀਅਰਸ ਦਿਵਸ 'ਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ
Posted On:
15 SEP 2020 7:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਜੀਨੀਅਰਸ ਦਿਵਸ 'ਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਇੰਜੀਨੀਅਰਸ ਦਿਵਸ 'ਤੇ ਸਾਰੇ ਇੰਜੀਨੀਅਰਾਂ ਨੂੰ ਵਧਾਈਆਂ। ਸਾਨੂੰ ਸਰ ਐੱਮ ਵਿਸਵੇਸਵਰਯਾ ਦੀ ਜਯੰਤੀ 'ਤੇ ਉਨ੍ਹਾਂ ਨੂੰ ਯਾਦ ਕਰਦੇ ਹਾਂ। ਰਾਸ਼ਟਰ ਨਿਰਮਾਣ ਵਿੱਚ ਆਪਣੇ ਇੰਜੀਨੀਅਰਾਂ ਦੇ ਯੋਗਦਾਨ 'ਤੇ ਭਾਰਤ ਨੂੰ ਮਾਣ ਹੈ।”
https://twitter.com/narendramodi/status/1305825838160465921
******
ਵੀਆਰਆਰਕੇ/ਵੀਜੇ
(Release ID: 1654693)
ਵਿਜ਼ੀਟਰ ਕਾਊਂਟਰ : 185
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam