ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤੀ ‘ਤੇ ਸ਼੍ਰੀ ਯੋਸ਼ੀਹਿਦੇ ਸੁਗਾ ਨੂੰ ਵਧਾਈਆਂ ਦਿੱਤੀਆਂ
प्रविष्टि तिथि:
16 SEP 2020 11:37AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤੀ ‘ਤੇ ਮਹਾਮਹਿਮ ਯੋਸ਼ੀਹਿਦੇ ਸੁਗਾ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਜਪਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤੀ ‘ਤੇ ਮਹਾਮਹਿਮ ਯੋਸ਼ੀਹਿਦੇ ਸੁਗਾ ਨੂੰ ਹਾਰਦਿਕ ਵਧਾਈਆਂ। ਆਸ਼ਾ ਕਰਦਾ ਹਾਂ ਕਿ ਸਾਡੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਅਸੀਂ ਸੰਯੁਕਤ ਰੂਪ ਨਾਲ ਨਵੀਆਂ ਉਚਾਈਆਂ ‘ਤੇ ਲੈ ਜਾਵਾਂਗੇ।”
https://twitter.com/narendramodi/status/1306103807332540417
****
ਵੀਆਰਆਰਕੇ/ਐੱਸਐੱਚ
(रिलीज़ आईडी: 1654944)
आगंतुक पटल : 232
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam