ਗ੍ਰਹਿ ਮੰਤਰਾਲਾ
ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਅੱਤਵਾਦੀ ਘਟਨਾਵਾਂ
5 ਅਗਸਤ, 2019 ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਦੀ ਸੰਖਿਆ ਵਿੱਚ ਹੇਠ ਲਿੱਖੇ ਅਨੁਸਾਰ ਮਹੱਤਵਪੂਰਨ ਕਮੀ ਆਈ ਹੈ-
Posted On:
16 SEP 2020 3:24PM by PIB Chandigarh
Before 5th August, 2019 from 29.06.2018 to 04.08.2019 (402 days)
|
After 5th August, 2019 from 05.08.2019 to 09.09.2020 (402 days)
|
455
|
211
|
05.08.2019 ਤੋਂ 09.09.2020 ਦੇ ਸਮੇਂ ਦੌਰਾਨ ਦੇਸ਼ ਦੇ ਇਸ ਦੂਰ ਦਰਾਡੇ ਹਿੱਸੇ ਵਿੱਚ ਕੋਈ ਵੱਡਾ ਅੱਤਵਾਦੀ ਹਮਲਾ ਨਹੀਂ ਹੋਇਆ।
ਸਰਕਾਰ ਨੇ ਅੱਤਵਾਦ ਪ੍ਰਤੀ ਜ਼ੀਰੋ ਟੌਲਰੇੰਸ ਦੀ ਨੀਤੀ ਅਪਣਾਈ ਹੈ ਅਤੇ ਅੱਤਵਾਦੀ ਸੰਗਠਨਾਂ ਵੱਲੋਂ ਦਰਪੇਸ਼ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ਕਰਨ, ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ, ਮਜਬੂਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਵਰਗੇ ਕਈ ਉਪਾਅ ਕੀਤੇ ਹਨ। ਸੁਰੱਖਿਆ ਬਲਾਂ ਨੇ ਉਨ੍ਹਾਂ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਏ ਸ਼ੁਰੂ ਕੀਤੀ ਹੈ ਜੋ ਅੱਤਵਾਦੀਆਂ ਨੂੰ ਸਹਾਇਤਾ ਉਪਲਬੱਧ ਕਰਾਉਣ ਦੀ ਕੋਸ਼ਿਸ਼ ਕਰਦੇ ਹਨ ।
ਇਹ ਗੱਲ ਗ੍ਰਿਹ ਰਾਜ ਮੰਤਰੀ ਸ਼੍ਰੀ ਜੀ ਕਿਸ਼ਨ ਰੈਡੀ ਨੇ ਅੱਜ ਰਾਜ ਸਭਾ ਵਿੱਚ ਪ੍ਰਸ਼ਨ ਦੇ ਇੱਕ ਲਿਖਤੀ ਜਵਾਬ ਵਿੱਚ ਕਹੀ।
..........................................................................................
ਐਨਡਬਲਯੂ/ਆਰਕੇ/ਪੀਕੇ/ਡੀਡੀਡੀ/365
(Release ID: 1655215)
Visitor Counter : 157