ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ
प्रविष्टि तिथि:
16 SEP 2020 8:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਰਾਜਸਥਾਨ ਦੇ ਕੋਟਾ ਵਿੱਚ ਕਿਸ਼ਤੀ ਦੇ ਪਲਟਣ ਕਾਰਨ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਿਕਟ ਤੇ ਪਿਆਰੇ ਸਬੰਧੀਆਂ ਨੂੰ ਗੁਆ ਦਿੱਤਾ ਹੈ।"
https://twitter.com/PMOIndia/status/1306231531669614593
****
ਵੀਆਰਆਰਕੇ/ਐੱਸਐੱਸ
(रिलीज़ आईडी: 1655322)
आगंतुक पटल : 172
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam