ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 17 SEP 2020 11:37AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, "ਵਿਸ਼ਵਕਰਮਾ ਜਯੰਤੀ ਦੀ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਅੱਜ ਦਾ ਦਿਨ ਉਨ੍ਹਾਂ ਲੋਕਾਂ ਨੂੰ ਸਮਰਪਿਤ ਹੈ, ਜਿਨ੍ਹਾਂ ਦੇ ਲਈ ਕਰਮ ਹੀ ਪੂਜਾ ਹੈ, ਜੋ ਆਪਣੀ ਸਿਰਜਣਾ ਨਾਲ ਸਮੁੱਚੀ ਮਾਨਵਤਾ ਨੂੰ ਸਮ੍ਰਿੱਧ ਕਰਦੇ ਹਨ।"

 

 

 

https://twitter.com/narendramodi/status/1306457203998511105

 

*****

ਵੀਆਰਆਰਕੇ/ਐੱਸਐੱਚ
 


(रिलीज़ आईडी: 1655538) आगंतुक पटल : 128
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam