ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 18 SEP 2020 7:37AM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਸਲਾਹ-ਮਸ਼ਵਰੇਦੇ ਬਾਅਦ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਦੇ ਤਹਿਤ ਕੇਂਦਰੀ ਮੰਤਰੀ ਪਰਿਸ਼ਦ ਤੋਂ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਤਤਕਾਲ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

 

ਇਸ ਦੇ ਨਾਲ ਹੀ, ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਸਲਾਹ-ਮਸ਼ਵਰੇਦੇ ਬਾਅਦ ਨਿਰਦੇਸ਼ ਦਿੱਤਾ ਹੈ ਕਿ ਕੈਬਨਿਟ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਦਾ ਚਾਰਜ ਸੌਂਪਿਆ ਜਾਵੇ।

 

****

 

ਵੀਆਰਆਰਕੇ/ਕੇਪੀ


(Release ID: 1656099) Visitor Counter : 203