ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕ ਸਭਾ ਦੇ ਸਾਂਸਦ ਬੱਲੀ ਦੁਰਗਾ ਪ੍ਰਸਾਦ ਰਾਓ ਗਾਰੂ ਦੇ ਅਕਾਲ ਚਲਾਣੇ ਉੱਤੇ ਸੋਗ ਪ੍ਰਗਟਾਇਆ
Posted On:
16 SEP 2020 8:35PM by PIB Chandigarh
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਦੇ ਸਾਂਸਦ ਬੱਲੀ ਦੁਰਗਾ ਪ੍ਰਸਾਦ ਰਾਓ ਗਾਰੂ ਦੇ ਅਕਾਲ ਚਲਾਣੇ ਉੱਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ,‘ਲੋਕ ਸਭਾ ਸਾਂਸਦ ਬੱਲੀ ਦੁਰਗਾ ਪ੍ਰਸਾਦ ਰਾਓ ਗਾਰੂ ਦੇ ਅਕਾਲ ਚਲਾਣੇ ਤੋਂ ਦੁਖੀ ਹੈ। ਉਹ ਇੱਕ ਤਜਰਬੇਕਾਰ ਆਗੂ ਸਨ, ਜਿਨ੍ਹਾਂ ਨੇ ਆਂਧਰ ਪ੍ਰਦੇਸ਼ ਦੀ ਪ੍ਰਗਤੀ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਪਾਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਤੇ ਸ਼ੁਭਚਿੰਤਕਾਂ ਨਾਲ ਹਨ। ਓਮ ਸ਼ਾਂਤੀ।’
https://twitter.com/narendramodi/status/1306232363106492416
****
ਵੀਆਰਆਰਕੇ/ਐੱਸਐੱਚ
(Release ID: 1656525)
ਵਿਜ਼ੀਟਰ ਕਾਊਂਟਰ : 103
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam