ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
प्रविष्टि तिथि:
21 SEP 2020 10:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,
"ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇਮਾਰਤ ਦੇ ਢਹਿਣ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।"
https://twitter.com/narendramodi/status/1307895547227828225
*****
ਵੀਆਰਆਰਕੇ/ਐੱਸਐੱਚ
(रिलीज़ आईडी: 1657188)
आगंतुक पटल : 252
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam