ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਮਧਾਰੀ ਸਿੰਘ ਦਿਨਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 23 SEP 2020 11:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਕਵੀ ਰਾਮਧਾਰੀ ਸਿੰਘ ਦਿਨਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਕਵੀ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀਆਂ ਕਾਲਜਈ (ਕਲਾਸਿਕ) ਕਵਿਤਾਵਾਂ ਸਾਹਿਤ ਪ੍ਰੇਮੀਆਂ ਨੂੰ ਹੀ ਨਹੀਂ, ਬਲਕਿ ਪੂਰੇ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ।

 

https://twitter.com/narendramodi/status/1308631545310191616

 

****

ਵੀਆਰਆਰਕੇ/ਕੇਪੀ
 


(रिलीज़ आईडी: 1658058) आगंतुक पटल : 182
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam