ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸੁਰੇਸ਼ ਅੰਗਦੀ ਦੇ ਅਕਾਲ ਚਲਾਣੇ ਉੱਤੇ ਸੋਗ ਪ੍ਰਗਟਾਇਆ
Posted On:
23 SEP 2020 9:50PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੇਲ ਰਾਜ ਮੰਤਰੀ ਸ਼੍ਰੀ ਸੁਰੇਸ਼ ਅੰਗਦੀ ਦੇ ਅਕਾਲ ਚਲਾਣੇ ਉੱਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘ਸ਼੍ਰੀ ਸੁਰੇਸ਼ ਅੰਗਦੀ ਇੱਕ ਵਿਲੱਖਣ ਕਾਰਯਕਰਤਾ ਸਨ, ਜਿਨ੍ਹਾਂ ਨੇ ਕਰਨਾਟਕ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਸੀ। ਉਹ ਇੱਕ ਸਮਰਪਿਤ ਸਾਂਸਦ ਅਤੇ ਪ੍ਰਭਾਵੀ ਮੰਤਰੀ ਸਨ ਤੇ ਉਨ੍ਹਾਂ ਦੀ ਚੁਫੇਰੇ ਸ਼ਲਾਘਾ ਹੁੰਦੀ ਸੀ। ਉਨ੍ਹਾਂ ਦੇ ਅਕਾਲ ਚਲਾਣੇ ਨੇ ਉਦਾਸ ਕਰ ਦਿੱਤਾ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ। ਓਮ ਸ਼ਾਂਤੀ।’
https://twitter.com/narendramodi/status/1308796654364037120
****
ਵੀਆਰਆਰਕੇ/ਕੇਪੀ
(Release ID: 1658444)
ਵਿਜ਼ੀਟਰ ਕਾਊਂਟਰ : 189
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam