ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 26 SEP 2020 2:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਵਧਾਈਆਂ ਦਿੱਤੀਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂਮੈਂ ਪ੍ਰਮਾਤਮਾ ਨੂੰ ਉਨ੍ਹਾਂ ਦੀ ਲੰਬੀ ਉਮਰ ਅਤੇ ਤੰਦਰੁਸਤ ਜੀਵਨ ਦੀ ਪ੍ਰਾਰਥਨਾ ਕਰਦਾ ਹਾਂ।"

 

https://twitter.com/narendramodi/status/1309710514461630466

 

***

ਵੀਆਰਆਰਕੇ/ਐੱਸਐੱਚ


(रिलीज़ आईडी: 1659359) आगंतुक पटल : 191
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam