ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਤੇ ਅਪਡੇਟ
ਨਵੇਂ ਸਿਹਤਯਾਬ ਮਾਮਲਿਆਂ ਵਿਚੋਂ 76% ਦਸ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹਨ
Posted On:
27 SEP 2020 1:05PM by PIB Chandigarh
ਪਿਛਲੇ ਕੁਝ ਦਿਨਾਂ ਤੋਂ ਭਾਰਤ ਨਵੇਂ ਮਾਮਲਿਆਂ ਨਾਲੋਂ ਵਧੇਰੇ ਸਿਹਤਯਾਬੀ ਦਰਜ ਕਰ ਰਿਹਾ ਹੈ ।
ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 92,043 ਨਵੇਂ ਕੇਸ ਸਾਹਮਣੇ ਆਏ ਹਨ । ਨਵੇਂ ਪੁਸ਼ਟੀ ਕੀਤੇ ਕੇਸਾਂ ਵਿਚੋਂ 76% ਕੇਸ 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਾਏ ਗਏ ਹਨ I
ਮਹਾਰਾਸ਼ਟਰ ਇਸ ਸੂਚੀ ਵਿਚ ਪਹਿਲੇ ਸਥਾਨ 'ਤੇ ਹੈ I ਇਸ ਨੇ ਇਕੱਲੇ 23,000 ਤੋਂ ਵੱਧ ਦਾ ਯੋਗਦਾਨ ਪਾਇਆ ਹੈ, ਇਸ ਤੋਂ ਬਾਅਦ ਆਂਧਰਾ ਪ੍ਰਦੇਸ਼ ਵਿਚ 9,000 ਤੋਂ ਵੱਧ ਕੇਸ ਹਨ I
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੁੱਲ 88,600 ਨਵੇਂ ਕੇਸ ਸਾਹਮਣੇ ਆਏ ਹਨ । 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਵੇਂ ਪੁਸ਼ਟੀ ਕੀਤੇ ਮਾਮਲਿਆਂ ਵਿੱਚ 77% ਹਨ I
ਮਹਾਰਾਸ਼ਟਰ ਇਸ ਸੂਚੀ ਵਿੱਚ ਅੱਗੇ ਚੱਲ ਰਿਹਾ ਹੈ । ਇਸ ਨੇ 20,000 ਤੋਂ ਵੱਧ ਦਾ ਯੋਗਦਾਨ ਪਾਇਆ ਹੈ, ਇਸ ਤੋਂ ਬਾਅਦ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਕ੍ਰਮਵਾਰ 8,000 ਅਤੇ 7,000 ਤੋਂ ਵੱਧ ਕੇਸਾਂ ਦਾ ਯੋਗਦਾਨ ਪਾ ਰਹੇ ਹਨ I
ਪਿਛਲੇ 24 ਘੰਟਿਆਂ ਦੌਰਾਨ 1,124 ਮੌਤਾਂ ਦਰਜ ਕੀਤੀਆਂ ਗਈਆਂ ਹਨ I
ਕੋਵਿਡ ਕਾਰਨ ਪਿਛਲੇ 24 ਘੰਟਿਆਂ ਵਿੱਚ 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਮੌਤ ਦਰ 84% ਹੈ ।
ਮਹਾਰਾਸ਼ਟਰ 'ਚ 38 ਫੀਸਦੀ ਯਾਨਿ 430 ਮੌਤਾਂ ਹੋਈਆਂ, ਇਸ ਤੋਂ ਬਾਅਦ ਕਰਨਾਟਕ ਅਤੇ ਤਾਮਿਲਨਾਡੂ ‘ਚ ਕ੍ਰਮਵਾਰ 86 ਅਤੇ 85 ਮੌਤਾਂ ਹੋਈਆਂ ਹਨ ।
ਐਮਵੀ/ਐਸਜੇ
(Release ID: 1659573)
Visitor Counter : 214