ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 28 SEP 2020 9:20AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਮਾਂ ਭਾਰਤੀ ਦੇ ਵੀਰ ਸਪੂਤ ਅਮਰ ਸ਼ਹੀਦ ਭਗਤ ਸਿੰਘ ਦੀ ਜਯੰਤੀ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ। ਵੀਰਤਾ ਅਤੇ ਪਰਾਕ੍ਰਮ ਦੀ ਉਨ੍ਹਾਂ ਦੀ ਗਾਥਾ ਦੇਸ਼ਵਾਸੀਆਂ ਨੂੰ ਯੁਗਾਂ-ਯੁਗਾਂ ਤੱਕ ਪ੍ਰੇਰਿਤ ਕਰਦੀ ਰਹੇਗੀ।"

 

https://twitter.com/narendramodi/status/1310414643244879873

 

*****

 

ਵੀਆਰਆਰਕੇ/ਕੇਪੀ



(Release ID: 1659674) Visitor Counter : 111