ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਗਾਂਧੀ ਜਯੰਤੀ ਦੇ ਮੌਕੇ 'ਤੇ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ

Posted On: 02 OCT 2020 8:31PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਗਾਂਧੀ ਸਮ੍ਰਿਤੀ ਵਿਖੇ ਇੱਕ ਪ੍ਰਾਰਥਨਾ ਸਭਾ ਵਿੱਚ ਭਾਗ ਲਿਆ ਤੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ।

******



ਵੀਆਰਆਰਕੇ/ਵੀਜੇ



(Release ID: 1661197) Visitor Counter : 69