ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਸਟਿਸ ਏ ਐੱਸ ਦਵੇ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 05 OCT 2020 6:17PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਜੱਜ, ਜਸਟਿਸ ਏ ਐੱਸ ਦਵੇ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ। ਜਸਟਿਸ ਏ ਐੱਸ ਦਵੇ ਗੁਜਰਾਤ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵੀ ਰਹੇ।

 

ਪ੍ਰਧਾਨ ਮੰਤਰੀ ਨੇ ਕਿਹਾ, "ਸਾਬਕਾ ਜੱਜ ਅਤੇ ਗੁਜਰਾਤ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ, ਜਸਟਿਸ ਏ ਐੱਸ ਦਵੇ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਕਾਨੂੰਨੀ ਖੇਤਰ ਵਿੱਚ ਪਾਏ ਯੋਗਦਾਨ ਦੇ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"  

 

 

https://twitter.com/narendramodi/status/1313046704933883904

 

 

*****

 

ਵੀਆਰਆਰਕੇ/ਐੱਸਐੱਚ



(Release ID: 1661865) Visitor Counter : 32