ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀਨੇ ਆਈਐੱਫਐੱਸ ਦਿਵਸ ਦੇ ਅਵਸਰ 'ਤੇਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
09 OCT 2020 11:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਐੱਫਐੱਸ ਦਿਵਸ ਦੇ ਅਵਸਰ 'ਤੇਭਾਰਤੀ ਵਿਦੇਸ਼ ਸੇਵਾ ਦੇ ਸਾਰੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਆਈਐੱਫਐੱਸ ਦਿਵਸ 'ਤੇਭਾਰਤੀ ਵਿਦੇਸ਼ ਸੇਵਾ ਦੇ ਸਾਰੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ। ਰਾਸ਼ਟਰ ਦੀ ਸੇਵਾ ਕਰਨ ਅਤੇ ਵਿਸ਼ਵ ਪੱਧਰ ‘ਤੇ ਰਾਸ਼ਟਰੀ ਹਿਤਾਂ ਨੂੰ ਅੱਗੇ ਵਧਾਉਣ ਵਿੱਚ ਇਨ੍ਹਾਂ ਦਾ ਕੰਮ ਸ਼ਲਾਘਾਯੋਗ ਹੈ। ਵੰਦੇ ਭਾਰਤ ਮਿਸ਼ਨ ਅਤੇ ਆਪਣੇ ਨਾਗਰਿਕਾਂ ਤੇ ਹੋਰ ਰਾਸ਼ਟਰਾਂ ਨੂੰ ਕੋਵਿਡ ਨਾਲ ਸਬੰਧਿਤ ਸਹਾਇਤਾ ਉਪਲਬਧ ਕਰਵਾਉਣ ਵਿੱਚ ਇਨ੍ਹਾਂ ਦੇ ਯਤਨ ਜ਼ਿਕਰਯੋਗ ਹਨ।”
https://twitter.com/narendramodi/status/1314408498789195777
*****
ਵੀਆਰਆਰਕੇ/ਐੱਸਐੱਚ
(रिलीज़ आईडी: 1663085)
आगंतुक पटल : 213
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam