ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਰੋਡ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇਨੇ ਸਾਲ 2020-21 ਦੇ ਪਹਿਲੇ ਛੇ ਮਹੀਨਿਆਂ ਵਿੱਚ 3951 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ; ਕੋਵਿਡ -19 ਦੀਆਂ ਕਠਿਨਾਈਆਂ ਦੇ ਬਾਵਜੂਦ ਪ੍ਰਤੀ ਦਿਨ ਸੜਕ ਨਿਰਮਾਣ ਦੀ21.60 ਕਿਲੋਮੀਟਰ ਦਰ ਪ੍ਰਾਪਤ ਕੀਤੀ ਗਈ

Posted On: 09 OCT 2020 12:31PM by PIB Chandigarh

ਰੋਡ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਨੇ ਇਸ ਵਿੱਤਵਰ੍ਹੇ(ਅਪ੍ਰੈਲ-ਸਤੰਬਰ ਦੀ ਮਿਆਦ)ਦੇ ਪਹਿਲੇ ਛੇ ਮਹੀਨਿਆਂ ਦੇ ਦੌਰਾਨ 3951 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਮੰਤਰਾਲੇ ਨੇ ਕੋਵਿਡ-19 ਦੇ ਕਾਰਨ ਹੋਈਆਂ ਕਠਿਨਾਈਆਂ ਦੇ ਬਾਵਜੂਦ ਰੋਜ਼ਾਨਾ21.60 ਕਿਲੋਮੀਟਰ ਸੜਕ ਨਿਰਮਾਣ ਦੀ ਗਤੀਪ੍ਰਾਪਤ ਕੀਤੀ ਹੈ। ਮੰਤਰਾਲੇ ਨੇ ਇਸ ਵਿੱਤ ਵਰ੍ਹੇ ਦੌਰਾਨ 11,000 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਦਾ ਮਹੱਤਵਪੂਰਨ ਟੀਚਾ ਨਿਰਧਾਰਿਤ ਕੀਤਾ ਹੈ।

 

****

ਆਰਸੀਜੇ / ਐੱਮਐੱਸ



(Release ID: 1663092) Visitor Counter : 97