ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
प्रविष्टि तिथि:
09 OCT 2020 1:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਲਾਹ ‘ਤੇ ਰਾਸ਼ਟਰਪਤੀ ਨੇ ਨਿਰਦੇਸ਼ ਦਿੱਤਾ ਹੈ ਕਿ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਦੇ ਇਲਾਵਾ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦਾ ਚਾਰਜ ਵੀ ਸੌਂਪ ਦਿੱਤਾ ਜਾਵੇ।
*****
ਵੀਆਰਆਰਕੇ/ਏਕੇਪੀ
(रिलीज़ आईडी: 1663129)
आगंतुक पटल : 233
इस विज्ञप्ति को इन भाषाओं में पढ़ें:
Marathi
,
Assamese
,
English
,
Urdu
,
हिन्दी
,
Manipuri
,
Bengali
,
Gujarati
,
Tamil
,
Telugu
,
Malayalam