ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 15 OCT 2020 12:41PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (15 ਅਕਤੂਬਰ, 2020 ਨੂੰ) ਰਾਸ਼ਟਰਪਤੀ ਭਵਨ ਵਿੱਚ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਕਲਾਮ ਦੀ ਤਸਵੀਰ ਦੇ ਸਾਹਮਣੇ ਪੁਸ਼ਪ ਅਰਪਿਤ ਕੀਤੇ

 

******

 

ਵੀਆਰਆਰਕੇ/ਏਕੇਪੀ
 



(Release ID: 1664793) Visitor Counter : 122