ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
15 OCT 2020 11:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਡਾ. ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ। ਇੱਕ ਵਿਗਿਆਨੀ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਤੌਰ ‘ਤੇ ਰਾਸ਼ਟਰੀ ਵਿਕਾਸ ਪ੍ਰਤੀ ਉਨ੍ਹਾਂ ਦੇ ਅਮਿੱਟ ਯੋਗਦਾਨ ਨੂੰ ਭਾਰਤ ਕਦੇ ਵੀ ਭੁੱਲ ਨਹੀਂ ਸਕਦਾ। ਉਨ੍ਹਾਂ ਦੇ ਜੀਵਨ ਦਾ ਸਫ਼ਰ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।"
https://twitter.com/narendramodi/status/1316579559316221952
****
ਵੀਆਰਆਰਕੇ/ਕੇਪੀ
(Release ID: 1664810)
ਵਿਜ਼ੀਟਰ ਕਾਊਂਟਰ : 138
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam