ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਨਐੱਸਜੀ ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
16 OCT 2020 10:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਸਜੀ ਦੇ ਸਥਾਪਨਾ ਦਿਵਸ ‘ਤੇ ਐੱਨਐੱਸਜੀ ਬਲੈਕ ਕੈਟ ਪਰਸੋਨਲ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਐੱਨਐੱਸਜੀ ਦੇ ਸਥਾਪਨਾ ਦਿਵਸ ‘ਤੇ ਐੱਨਐੱਸਜੀ ਬਲੈਕ ਕੈਟ ਪਰਸੋਨਲ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ। ਭਾਰਤ ਦੇ ਸੁਰੱਖਿਆ ਤੰਤਰ ਵਿੱਚ ਐੱਨਐੱਸਜੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਅਤਿਅੰਤ ਸਾਹਸ ਅਤੇ ਪ੍ਰੋਫੈਸ਼ਨਲਿਜ਼ਮ ਦੇ ਨਾਲ ਜੁੜਿਆ ਹੋਇਆ ਹੈ। ਭਾਰਤ ਨੂੰ ਸੁਰੱਖਿਅਤ ਰੱਖਣ ਵਿੱਚ ਐੱਨਐੱਸਜੀ ਦੇ ਯਤਨਾਂ 'ਤੇ ਦੇਸ਼ ਨੂੰ ਮਾਣ ਹੈ।”
https://twitter.com/narendramodi/status/1316939757000294402
****
ਵੀਆਰਆਰਕੇ/ਐੱਸਐੱਚ
(रिलीज़ आईडी: 1665059)
आगंतुक पटल : 174
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam