ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਉਨ੍ਹਾਂ ਦੀ 350 ਵੀਂ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
16 OCT 2020 5:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ 'ਤੇ ਸ਼ਰਧਾਂਜਲੀਆਂ। ਉਹ ਲੱਖਾਂ ਲੋਕਾਂ ਦੇ ਦਿਲਾਂ 'ਚ ਵਸਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਨਿਆਂ ਦੀ ਭਾਵਨਾ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਅਨੇਕ ਯਤਨ ਕੀਤੇ ।"
https://twitter.com/narendramodi/status/1317053803229663234
***
ਵੀਆਰਆਰਕੇ/ਐੱਸਐੱਚ
(रिलीज़ आईडी: 1665194)
आगंतुक पटल : 224
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada