ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਰਾਜ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
Posted On:
16 OCT 2020 8:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਰਾਜ ਦੇ ਮੁੱਖ ਮੰਤਰੀ, ਸ਼੍ਰੀ ਊਧਵ ਠਾਕਰੇ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ, "ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਜੀ ਨਾਲ ਰਾਜ ਦੇ ਹਿੱਸਿਆਂ ਵਿੱਚ ਹੜ੍ਹਾਂ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਭੈਣਾਂ ਅਤੇ ਭਰਾਵਾਂ ਨਾਲ ਹਨ। ਚਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਦੇ ਸਮਰਥਨ ਨੂੰ ਦੁਹਰਾਇਆ।"
https://twitter.com/narendramodi/status/1317118277592576000
*****
ਵੀਆਰਆਰਕੇ/ਐੱਸਐੱਚ
(Release ID: 1665354)
ਵਿਜ਼ੀਟਰ ਕਾਊਂਟਰ : 189
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam