ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਈ ਹਿੱਸਿਆਂ ਵਿੱਚ ਵਰਖਾ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਕਰਨਾਟਕ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
Posted On:
16 OCT 2020 8:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਕਈ ਹਿੱਸਿਆਂ ਵਿੱਚ ਵਰਖਾ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬੀ ਐੱਸ ਯੇਦੀਯੁਰੱਪਾ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਕਈ ਹਿੱਸਿਆਂ ਵਿੱਚ ਵਰਖਾ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਬੀ ਐੱਸ ਯੇਦੀਯੁਰੱਪਾ ਜੀ ਨਾਲ ਗੱਲਬਾਤ ਕੀਤੀ। ਹੜ੍ਹਾਂ ਨਾਲ ਪ੍ਰਭਾਵਿਤ ਕਰਨਾਟਕ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਨਾਲ ਅਸੀਂ ਇਕਜੁੱਟਤਾ ਨਾਲ ਖੜ੍ਹੇ ਹਾਂ। ਚਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਕੇਂਦਰ ਦੁਆਰਾ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ।”
https://twitter.com/narendramodi/status/1317117846732730368
*****
ਵੀਆਰਆਰਕੇ/ਐੱਸਐੱਚ
(Release ID: 1665355)
ਵਿਜ਼ੀਟਰ ਕਾਊਂਟਰ : 205
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam