ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
17 OCT 2020 11:22AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰਿਆਂ ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, ‘ਨਵਰਾਤ੍ਰਿਆਂ ਦੇ ਪਹਿਲੇ ਦਿਨ ਮਾਂ ਸ਼ੈਲਪੁੱਤਰੀ ਨੂੰ ਪ੍ਰਣਾਮ। ਉਨ੍ਹਾਂ ਦੇ ਅਸ਼ੀਰਵਾਦ ਨਾਲ ਸਾਡਾ ਇਹ ਸੰਸਾਰ ਸੁਰੱਖਿਅਤ, ਤੰਦਰੁਸਤ ਤੇ ਖ਼ੁਸ਼ਹਾਲ ਰਹੇ। ਉਨ੍ਹਾਂ ਦਾ ਅਸ਼ੀਰਵਾਦ ਸਾਨੂੰ ਗ਼ਰੀਬਾਂ ਤੇ ਦੱਬੇ–ਕੁਚਲੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਤਾਕਤ ਦੇਵੇ।’
https://twitter.com/narendramodi/status/1317278811919020032
****
ਵੀਆਰਅਰਕੇ/ਐੱਸਐੱਚ
(रिलीज़ आईडी: 1665429)
आगंतुक पटल : 149
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam