ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਜ਼ਬਰਦਸਤ ਜਿੱਤ ’ਤੇ ਵਧਾਈਆਂ ਦਿੱਤੀਆਂ
प्रविष्टि तिथि:
18 OCT 2020 2:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਕਿੰਡਾ ਆਰਡਨ ( Jacinda Ardern) ਦੀ ਸ਼ਾਨਦਾਰ ਜਿੱਤ ਉੱਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
ਆਪਣੇ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ,‘ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਕਿੰਡਾ ਆਰਡਨ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਉੱਤੇ ਤਹਿ–ਦਿਲੋਂ ਵਧਾਈਆਂ। ਸਾਡੀ ਮੁਲਾਕਾਤ ਇੱਕ ਸਾਲ ਪਹਿਲਾਂ ਹੋਈ ਸੀ ਤੇ ਭਾਰਤ–ਨਿਊਜ਼ੀਲੈਂਡ ਸਬੰਧਾਂ ਨੂੰ ਇੱਕ ਹੋਰ ਉਚੇਰੇ ਪੱਧਰ ਤੱਕ ਲਿਜਾਣ ਲਈ ਮਿਲ ਕੇ ਕੰਮ ਕਰਨ ਦੇ ਚਾਹਵਾਨ ਹਾਂ।’
https://twitter.com/narendramodi/status/1317729273105453056
****
ਵੀਆਰਆਰਕੇ/ਕੇਪੀ
(रिलीज़ आईडी: 1665672)
आगंतुक पटल : 262
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam