ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਜੈ ਦਸ਼ਮੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
25 OCT 2020 9:25AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਸ਼ਮੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਸਾਰੇ ਦੇਸ਼ਵਾਸੀਆਂ ਨੂੰ ਵਿਜੈ ਦਸ਼ਮੀ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਬੁਰਿਆਈ ਉੱਤੇ ਚੰਗਿਆਈ ਅਤੇ ਝੂਠ ਉੱਤੇ ਸੱਚ ਦੀ ਜਿੱਤ ਦਾ ਇਹ ਮਹਾਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਪ੍ਰੇਰਣਾ ਲੈ ਕੇ ਆਵੇ।"
https://twitter.com/narendramodi/status/1320206403630366721
****
ਵੀਆਰਆਰਕੇ/ਐੱਸਐੱਚ
(रिलीज़ आईडी: 1667439)
आगंतुक पटल : 149
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam