ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਕੇ.ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
27 OCT 2020 12:32PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (27 ਅਕਤੂਬਰ, 2020 ਨੂੰ) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਕੇ.ਆਰ. ਨਾਰਾਇਣਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਕੇ.ਆਰ. ਨਾਰਾਇਣਨ ਦੀ ਤਸਵੀਰ ਦੇ ਅੱਗੇ ਸ਼ਰਧਾਸੁਮਨ ਅਰਪਿਤ ਕੀਤੇ।

****
ਵੀਆਰਆਰਕੇ/ਕੇਪੀ
(रिलीज़ आईडी: 1667861)
आगंतुक पटल : 152
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam