ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਨਫੈਂਟਰੀ ਦਿਵਸ ਦੇ ਅਵਸਰ’ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
27 OCT 2020 1:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਨਫੈਂਟਰੀ ਦਿਵਸ ਦੇ ਅਵਸਰ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਇਨਫੈਂਟਰੀ ਦਿਵਸ ਦੇ ਵਿਸ਼ੇਸ਼ ਅਵਸਰ‘ਤੇ ਸਾਡੀ ਸਾਹਸੀ ਇਨਫੈਂਟਰੀ ਦੇ ਸਾਰੇ ਰੈਂਕਾਂ ਨੂੰ ਸ਼ੁਭਕਾਮਨਾਵਾਂ। ਸਾਡੇ ਰਾਸ਼ਟਰ ਦੀ ਰੱਖਿਆ ਕਰਨ ਵਿੱਚ ਇਨਫੈਂਟਰੀ ਦੁਆਰਾ ਨਿਭਾਈ ਗਈ ਭੂਮਿਕਾ 'ਤੇ ਭਾਰਤ ਨੂੰ ਮਾਣ ਹੈ। ਉਨ੍ਹਾਂ ਦੀ ਬਹਾਦਰੀ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।”
https://twitter.com/narendramodi/status/1320988432835854336
****
ਵੀਆਰਆਰਕੇ / ਕੇਪੀ
(रिलीज़ आईडी: 1667862)
आगंतुक पटल : 139
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam