ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਾਲਮੀਕਿ ਜਯੰਤੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 31 OCT 2020 9:40AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਲਮੀਕਿ ਜਯੰਤੀ ਦੇ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਵਾਲਮੀਕਿ ਜਯੰਤੀ 'ਤੇ ਤੁਹਾਨੂੰ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਸਮਾਜਿਕ, ਸਦਭਾਵ, ਸਮਾਨਤਾ ਅਤੇ ਨਿਆਂ 'ਤੇ ਅਧਾਰਿਤ ਉਨ੍ਹਾਂ ਦੇ ਆਦਰਸ਼ ਵਿਚਾਰ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।

 

https://twitter.com/narendramodi/status/1322362304969773061

 

****

 

ਵੀਆਰਆਰਕੇ/ਐੱਸਐੱਚ


(रिलीज़ आईडी: 1669021) आगंतुक पटल : 150
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam