ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 31 OCT 2020 9:32AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਰਾਸ਼ਟਰੀ ਏਕਤਾ ਅਤੇ ਅਖੰਡਤਾ ਦੇ ਅਗ੍ਰਦੂਤ ਲੌਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਜਨਮ-ਜਯੰਤੀ 'ਤੇ ਵਿਨਮਰ ਸ਼ਰਧਾਂਜਲੀਆਂ।

 

ਮਹਾਨ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ।"

 

https://twitter.com/narendramodi/status/1322361927327252481

 

 

***

 

ਵੀਆਰਆਰਕੇ/ਐੱਸਐੱਚ



(Release ID: 1669023) Visitor Counter : 105