ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
31 OCT 2020 9:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ।”
https://twitter.com/narendramodi/status/1322363059667668997
***
ਵੀਆਰਆਰਕੇ/ਐੱਸਐੱਚ
(Release ID: 1669024)
ਵਿਜ਼ੀਟਰ ਕਾਊਂਟਰ : 171
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam