ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 31 OCT 2020 12:37PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (31 ਅਕਤੂਬਰ, 2020 ਨੂੰ) ਰਾਸ਼ਟਰਪਤੀ ਭਵਨ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸਰਦਾਰ ਪਟੇਲ ਦੀ ਤਸਵੀਰ ਦੇ ਸਾਹਮਣੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।

 

ਇਸ ਤੋਂ ਪਹਿਲਾਂ ਸਵੇਰੇ, ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਦੇ ਸਾਹਮਣੇ ਸ਼ਰਧਾਂਜਲੀ ਦੇਣ ਦੇ ਲਈ ਸਰਦਾਰ ਪਟੇਲ ਚੌਕ ਗਏ ਸਨ।

 

*****

 

ਵੀਆਰਆਰਕੇ/ਏਕੇਪੀ



(Release ID: 1669109) Visitor Counter : 135