ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 NOV 2020 9:42AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਕੇਰਲ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ (ਪੀਰਾਵੀ) ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ, ਜਿਨ੍ਹਾਂ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਅਮਿਟ ਯੋਗਦਾਨ ਦਿੱਤਾ ਹੈ। ਕੇਰਲ ਦੀ ਕੁਦਰਤੀ ਸੁੰਦਰਤਾ ਨੇ ਇਸ ਨੂੰ ਵਿਸ਼ਵ ਭਰ ਦੇ ਲੋਕਾਂ ਨੂੰ ਆਕਰਸ਼ਿਤ ਕਰਕੇ ਸਭ ਤੋਂ ਮਕਬੂਲ ਸਥਲਾਂ ਵਿੱਚੋਂ ਇੱਕ ਬਣਾ ਦਿੱਤਾ ਹੈ। ਮੈਂ ਕੇਰਲ ਦੀ ਨਿਰੰਤਰ ਪ੍ਰਗਤੀ ਦੀ ਕਾਮਨਾ ਕਰਦਾ ਹੈ।"
https://twitter.com/narendramodi/status/1322714488840155136
****
ਵੀਆਰਆਰਕੇ/ਐੱਸਐੱਚ
(रिलीज़ आईडी: 1669293)
आगंतुक पटल : 156
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam