ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 01 NOV 2020 9:49AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, "ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀ ਬਹੁਤ-ਬਹੁਤ ਵਧਾਈ।

 

ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਰਾਜ ਕਈ ਪ੍ਰਮੁੱਖ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਗਤੀ ਕਰ ਰਿਹਾ ਹੈ ਅਤੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਯੋਗਦਾਨ ਦੇ ਰਿਹਾ ਹੈ।"

 

 https://twitter.com/narendramodi/status/1322714145116966912

 

          ***

 

ਵੀਆਰਆਰਕੇ/ਐੱਸਐੱਚ



(Release ID: 1669294) Visitor Counter : 95