ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
01 NOV 2020 10:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਛੱਤੀਸਗੜ੍ਹ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਪ੍ਰਾਚੀਨ ਕਾਲ ਤੋਂ ਵਿਭਿੰਨ ਸੰਸਕ੍ਰਿਤੀਆਂ ਦਾ ਕੇਂਦਰ ਰਿਹਾ ਇਹ ਪ੍ਰਦੇਸ਼ ਉੱਨਤੀ ਅਤੇ ਸਮ੍ਰਿੱਧੀ ਦੇ ਰਾਹ 'ਤੇ ਅੱਗੇ ਵਧਦਾ ਰਹੇ।"
https://twitter.com/narendramodi/status/1322714018662871040
****
ਵੀਆਰਆਰਕੇ/ਐੱਸਐੱਚ
(Release ID: 1669295)
ਵਿਜ਼ੀਟਰ ਕਾਊਂਟਰ : 148
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam