ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
Posted On:
01 NOV 2020 10:06AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਆਂਧਰ ਪ੍ਰਦੇਸ਼ ਸਖਤ ਮਿਹਨਤ ਅਤੇ ਦਇਆ ਦਾ ਸਮਾਨਾਰਥੀ ਹੈ।ਆਂਧਰ ਪ੍ਰਦੇਸ਼ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੇ ਕਈ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਂਧਰ ਪ੍ਰਦੇਸ਼ ਦੇ ਸਥਾਪਨਾ ਦਿਵਸ 'ਤੇ,ਰਾਜ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਦੇ ਵਿਕਾਸ ਦੀਆਂ ਆਕਾਂਖਿਆਵਾਂ ਦੇ ਲਈ ਵੀ ਸ਼ੁਭਕਾਮਨਾਵਾਂ।"
https://twitter.com/narendramodi/status/1322716453821448199
***
ਵੀਆਰਆਰਕੇ/ਐੱਸਐੱਚ
(Release ID: 1669296)
ਵਿਜ਼ੀਟਰ ਕਾਊਂਟਰ : 179
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam