ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 NOV 2020 10:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਭਾਰਤੀ ਇਤਿਹਾਸ ਵਿੱਚ ਅਹਿਮ ਸਥਾਨ ਰੱਖਣ ਵਾਲੇ ਹਰਿਆਣਾ ਦੇ ਸਾਰੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀ ਹਾਰਦਿਕ ਵਧਾਈ। ਸਮ੍ਰਿੱਧੀ ਅਤੇ ਪ੍ਰਗਤੀ ਦਾ ਪ੍ਰਤੀਕ ਇਹ ਪ੍ਰਦੇਸ਼ ਉੱਨਤੀ ਦੇ ਨਵੇਂ-ਨਵੇਂ ਕ੍ਰੀਤੀਮਾਨ ਬਣਾਉਂਦਾ ਰਹੇ।"
https://twitter.com/narendramodi/status/1322713953948987392
****
ਵੀਆਰਆਰਕੇ/ਕੇਪੀ
(रिलीज़ आईडी: 1669297)
आगंतुक पटल : 129
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam