ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਬੁਲ ਯੂਨੀਵਰਸਿਟੀ ਵਿਖੇ ਹੋਏ ਆਤੰਕਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ
Posted On:
02 NOV 2020 11:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਬੁਲ ਯੂਨੀਵਰਸਿਟੀ ਵਿਖੇ ਹੋਏ ਕਾਇਰਤਾਪੂਰਨ ਆਤੰਕਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਅੱਜ ਕਾਬੁਲ ਯੂਨੀਵਰਸਿਟੀ ਵਿਖੇ ਹੋਏ ਕਾਇਰਤਾਪੂਰਨ ਆਤੰਕਵਾਦੀ ਹਮਲੇ ਦੀ ਮੈਂ ਸਖਤ ਨਿੰਦਾ ਕਰਦਾ ਹਾਂ। ਸਾਡੀਆਂ ਪ੍ਰਾਰਥਨਾਵਾਂ ਪੀੜਤਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਹਨ। ਅਸੀਂ ਆਤੰਕਵਾਦ ਦੇ ਖ਼ਿਲਾਫ਼ ਅਫ਼ਗ਼ਾਨਿਸਤਾਨ ਦੇ ਬਹਾਦਰ ਸੰਘਰਸ਼ ਦਾ ਸਮਰਥਨ ਕਰਦੇ ਰਹਾਂਗੇ।"
https://twitter.com/narendramodi/status/1323309044682035201
***
ਵੀਆਰਆਰਕੇ/ਐੱਸਐੱਚ
(Release ID: 1669647)
ਵਿਜ਼ੀਟਰ ਕਾਊਂਟਰ : 200
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam