ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੋਦਾਮ ਵਿੱਚ ਅੱਗ ਲਗਣ ਦੀ ਘਟਨਾ ਵਿੱਚ ਜਾਨਾਂ ਗਵਾਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ
प्रविष्टि तिथि:
04 NOV 2020 5:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਇੱਕ ਗੋਦਾਮ ਵਿੱਚ ਅੱਗ ਲਗਣ ਦੀ ਘਟਨਾ ਵਿੱਚ ਜਾਨਾਂ ਗਵਾਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ ਹੈ।
ਪ੍ਰਧਾਨਮੰਤਰੀ ਨੇ ਕਿਹਾ, "ਅਹਿਮਦਾਬਾਦ ਦੇ ਗੋਦਾਮ ਵਿੱਚ ਅੱਗ ਲਗਣ ਦੇ ਕਾਰਨ ਹੋਈ ਦੁਰਘਟਨਾ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ। ਜਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਉਪਲੱਬਧ ਕਰਵਾ ਰਹੇ ਹਨ।"
https://twitter.com/narendramodi/status/1323947986037035014
****
ਵੀਆਰਆਰਕੇ/ਐੱਸਐੱਚ
(रिलीज़ आईडी: 1670220)
आगंतुक पटल : 125
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam