ਰਾਸ਼ਟਰਪਤੀ ਸਕੱਤਰੇਤ

ਪ੍ਰੈੱਸ ਕਮਿਊਨੀਕ

Posted On: 07 NOV 2020 11:17AM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ ਅੱਜ (7 ਨਵੰਬਰ, 2020) ਨੂੰ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਚ ਕੇਂਦਰੀ ਸੂਚਨਾ ਕਮਿਸ਼ਨ ਵਿੱਚ ਮੁੱਖ ਸੂਚਨਾ ਕਮਿਸ਼ਨਰ ਦੇ ਰੂਪ ਚ ਸ਼੍ਰੀ ਯਸ਼ਵਰਧਨ ਕੁਮਾਰ ਸਿਨਹਾ ਨੂੰ ਅਹੁਦੇ ਦੀ ਸਹੁੰ ਚੁਕਾਈ।

 

 

***

 

ਡੀਐੱਸ/ਐੱਸਐੱਚ/ਏਕੇ


(Release ID: 1670959) Visitor Counter : 200