ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੋਅ ਬਾਇਡਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ 'ਤੇ ਵਧਾਈਆਂ ਦਿੱਤੀਆਂ
Posted On:
08 NOV 2020 9:49AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੋਅ ਬਾਇਡਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, "ਜੋਅ ਬਾਇਡਨ ਤੁਹਾਡੀ ਸ਼ਾਨਦਾਰ ਜਿੱਤ 'ਤੇ ਵਧਾਈਆਂ!" ਉਪ ਰਾਸ਼ਟਰਪਤੀ ਦੇ ਰੂਪ ਵਿੱਚ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਤੁਹਾਡਾ ਯੋਗਦਾਨ ਮਹੱਤਵਪੂਰਨ ਅਤੇ ਅਨਮੋਲ ਰਿਹਾ। ਮੈਂ ਭਾਰਤ-ਅਮਰੀਕੀ ਸਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਨਿਕਟਤਾਪੂਰਵਕ ਇਕੱਠੇ ਮਿਲ ਕੇ ਕੰਮ ਕਰਨ ਦੀ ਫਿਰ ਤੋਂ ਆਸ਼ਾ ਕਰਦਾ ਹਾਂ।”
https://twitter.com/narendramodi/status/1325145433828593664
***
ਡੀਐੱਸ/ਐੱਸਐੱਚ
(Release ID: 1671185)
Visitor Counter : 182
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam