ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 09 NOV 2020 9:44AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, "ਉੱਤਰਾਖੰਡ ਦੇ ਨਿਵਾਸੀਆਂ ਨੂੰ ਰਾਜ ਦੇ ਸਥਾਪਨਾ ਦਿਵਸ ਦੀ ਹਾਰਦਿਕ ਵਧਾਈ। ਪ੍ਰਗਤੀ ਦੇ ਪਥ 'ਤੇ ਮੋਹਰੀ, ਪ੍ਰਾਕਿਰਤਿਕਸੰਪਦਾ ਅਤੇ ਕੁਦਰਤੀ ਸੁੰਦਰਤਾ ਨਾਲ ਭਰਪੂਰ ਇਹ ਪ੍ਰਦੇਸ਼ਇਸੇ ਤਰ੍ਹਾਂ ਹੀ ਵਿਕਾਸ ਦੀਆਂ ਨਿੱਤ ਨਵੀਆਂ ਉਚਾਈਆਂ ਨੂੰ ਛੂਹੰਦਾ ਰਹੇ"

***

ਡੀਐੱਸ/ਐੱਸਐੱਚ
 


(रिलीज़ आईडी: 1671370) आगंतुक पटल : 188
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam