ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੌਲਾਨਾ ਆਜ਼ਾਦ ਅਤੇ ਆਚਾਰੀਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 11 NOV 2020 2:24PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਆਜ਼ਾਦ ਅਤੇ ਆਚਾਰੀਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਨਮ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ਮੌਲਾਨਾ ਆਜ਼ਾਦ ਅਤੇ ਆਚਾਰੀਆ ਕ੍ਰਿਪਲਾਨੀ ਨੂੰ ਰਾਸ਼ਟਰ ਦੀ ਪ੍ਰਗਤੀ ਵਿੱਚ ਅਦੁੱਤੀ ਅਤੇ ਮਿਸਾਲੀ ਯੋਗਦਾਨ ਦੇ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਅਤੇ ਗ਼ਰੀਬ ਤਬਕੇ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਦੇ ਪ੍ਰਤੀ ਆਪਣੇ-ਆਪ ਨੂੰ ਸਮਰਪਿਤ ਕਰ ਦਿੱਤਾ ਸੀ।  ਮੈਂ ਉਨ੍ਹਾਂ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਆਦਰਸ਼ ਸਾਨੂੰ ਪ੍ਰੇਰਿਤ ਕਰਦੇ ਰਹਿਣਗੇ।

 

 

*****

ਡੀਐੱਸ/ਐੱਸਐੱਚ



(Release ID: 1672035) Visitor Counter : 142