ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 13 NOV 2020 8:46AM by PIB Chandigarh
 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਧਨਤੇਰਸ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ ਕਿ ਭਗਵਾਨ ਧਨਵੰਤਰੀ ਹਰ ਕਿਸੇ ਦੇ ਜੀਵਨ ਵਿੱਚ ਸੁਖ, ਸਮ੍ਰਿੱਧੀ, ਸੁਭਾਗ ਅਤੇ ਉੱਤਮ ਸਿਹਤ ਲੈ ਕੇ ਆਉਣ।

 

https://twitter.com/narendramodi/status/1327058348311674881

 

***

ਡੀਐੱਸ/ਏਕੇ


(रिलीज़ आईडी: 1672564) आगंतुक पटल : 162
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam